Top 5 cricket news
ਇਹ ਹਨ 13 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਅਫਗਾਨਿਸਤਾਨ ਨੇ ਆਇਰਲੈਂਡ ਨੂੰ ਤੀਜੇ ਵਨਡੇ ਵਿਚ ਵੀ ਹਰਾਇਆ
Top-5 Cricket News of the Day : 13 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅੱਜ ਯਾਨੀ 13 ਮਾਰਚ 2024 ਨੂੰ ਆਪਣਾ 30ਵਾਂ ਜਨਮਦਿਨ ਮਨਾ ਰਹੇ ਹਨ। ਸਿਰਾਜ ਨੂੰ ਉਨ੍ਹਾਂ ਦੇ ਖਾਸ ਦਿਨ 'ਤੇ ਦੁਨੀਆ ਭਰ ਤੋਂ ਵਧਾਈ ਸੰਦੇਸ਼ ਅਤੇ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ, ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਵੀਡੀਓ ਸ਼ੇਅਰ ਕਰਕੇ ਸਿਰਾਜ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਬੀਸੀਸੀਆਈ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਵਿੱਚ ਸਿਰਾਜ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰ ਰਹੇ ਹਨ।
Related Cricket News on Top 5 cricket news
-
ਇਹ ਹਨ 11 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, AUS ਨੇ NZ ਨੂੰ ਦੂਜੇ ਟੈਸਟ ਵਿਚ ਵੀ ਹਰਾਇਆ
Top-5 Cricket News of the Day : 11 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 10 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਬਣਿਆ ਨੰਬਰ ਵਨ ਟੈਸਟ ਟੀਮ
Top-5 Cricket News of the Day : 10 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 9 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪੰਜਵੇਂ ਟੈਸਟ ਵਿਚ ਭਾਰਤੀ ਟੀਮ ਮਜ਼ਬੂਤ ਸਥਿਤੀ ਵਿਚ ਪਹੁੰਚੀ
Top-5 Cricket News of the Day : 9 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 8 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪੰਜਵੇਂ ਟੈਸਟ ਵਿਚ ਰੋਹਿਤ- ਸ਼ੁਭਮਨ ਨੇ ਲਗਾਈ ਸੇਂਚੁਰੀ
Top-5 Cricket News of the Day : 8 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 7 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪੰਜਵੇਂ ਟੈਸਟ ਵਿਚ ਇੰਗਲੈਂਡ ਨੇ ਟਾੱਸ ਜਿੱਤ ਕੇ ਚੁਣੀ ਬੱਲੇਬਾਜ਼ੀ
Top-5 Cricket News of the Day : 7 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 29 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਯੂਪੀ ਵਾਰਿਅਰਸ ਨੇ ਮੁੰਬਈ ਇੰਡਿਅਨਜ਼ ਨੂੰ ਹਰਾਇਆ
Top-5 Cricket News of the Day : 29 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 28 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਡੇਵੋਨ ਕੋਨਵੇ ਪਹਿਲੇ ਟੈਸਟ ਤੋਂ ਹੋਇਆ ਬਾਹਰ
Top-5 Cricket News of the Day : 28 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 27 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨੀਲ ਵੈਗਨਰ ਨੇ ਲਿਆ ਕ੍ਰਿਕਟ ਤੋਂ ਸੰਨਿਆਸ
Top-5 Cricket News of the Day : 27 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 26 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਇੰਗਲੈਂਡ ਨੂੰ ਚੌਥੇ ਟੈਸਟ ਵਿਚ ਹਰਾ ਕੇ ਜਿੱਤੀ…
Top-5 Cricket News of the Day : 26 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 24 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਡੇਵਿਡ ਵਾਰਨਰ ਹੋਏ ਨਿਊਜ਼ੀਲੈਂਡ ਦੌਰੇ ਤੋਂ ਬਾਹਰ
Top-5 Cricket News of the Day : 24 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 23 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ ਨੇ ਚੌਥੇ ਟੈਸਟ ਵਿਚ ਟਾੱਸ ਜਿੱਤ ਕੇ ਚੁਣੀ ਗੇਂਦਬਾਜ਼ੀ
Top-5 Cricket News of the Day : 23 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 22 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ ਨੇ ਕੀਤਾ ਚੌਥੇ ਟੈਸਟ ਲਈ ਪਲੇਇੰਗ ਇਲੈਵਨ ਦਾ ਐਲਾਨ
Top-5 Cricket News of the Day : 22 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 21 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਿਰਾਟ ਕੋਹਲੀ ਦੂਜੀ ਵਾਰ ਬਣੇ ਪਿਤਾ
Top-5 Cricket News of the Day : 21 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 20 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਿਰਾਟ ਕੋਹਲੀ ਦਾ ਡੀਪਫੇਕ ਵੀਡਿਓ ਹੋਇਆ ਵਾਇਰਲ
Top-5 Cricket News of the Day : 20 ਫਰਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
Cricket Special Today
-
- 12 Jun 2025 01:27
-
- 18 Mar 2024 07:47